ਰਣਜੀਤਗੜ੍ਹ ਬਾਂਦਰਾਂ
ਰਣਜੀਤਗੜ੍ਹ ਬਾਂਦਰਾਂ | |
---|---|
ਸਮਾਂ ਖੇਤਰ | ਯੂਟੀਸੀ+5:30 |
ਰਣਜੀਤਗੜ ਬਾਂਦਰਾ ਪੰਜਾਬ, ਭਾਰਤ ਦੇ ਮਾਨਸਾ ਜ਼ਿਲ੍ਹੇ ਦੀ ਤਹਿਸੀਲ ਸਰਦੂਲਗੜ੍ਹ ਦਾ ਇੱਕ ਪਿੰਡ ਹੈ।[1] 2011 ਦੀ ਮਰਦਮਸ਼ੁਮਾਰੀ ਮੁਤਾਬਕ ਪਿੰਡ ਦੀ ਅਬਾਦੀ 1502 ਹੈ। ਇਸ ਦਾ ਖੇਤਰਫ਼ਲ 5.33 ਕਿ. ਮੀ. ਵਰਗ ਹੈ। ਪਿੰਡ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਬਣਿਆ ਹੋਇਆ ਹੈ। ਡਾਕਖਾਨਾ ਨੇੜਲੇ ਪਿੰਡ ਮੀਰਪੁਰ ਕਲਾਂ ਵਿਖੇ ਹੈ।
ਹੋਰ ਦੇਖੋ
[ਸੋਧੋ]ਹਵਾਲੇ
[ਸੋਧੋ]- ↑ "Blockwise List of Villages". ਪੰਜਾਬ ਰਾਜ ਪਲਾਨਿੰਗ ਬੋਰਡ. Retrieved 11 ਅਪਰੈਲ 2013.
Text is available under the CC BY-SA 4.0 license; additional terms may apply.
Images, videos and audio are available under their respective licenses.